Bible Language

Ezra 6:5 (JOHN_3_22)

Versions

PAV   ਅਤੇ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਹੈਕਲ ਤੋਂ ਜੋ ਯਰੂਸ਼ਲਮ ਵਿੱਚ ਹੈ ਕੱਢ ਕੇ ਬਾਬਲ ਨੂੰ ਲਿਆਇਆ ਮੋੜ ਦਿੱਤੇ ਜਾਣ ਤੇ ਯਰੂਸ਼ਲਮ ਦੀ ਹੈਕਲ ਵਿੱਚ ਆਪਣੇ ਆਪਣੇ ਥਾਂ ਪਹੁੰਚਾਏ ਜਾਣ ਅਤੇ ਤੂੰ ਉਨ੍ਹਾਂ ਨੂੰ ਪਰਮੇਸ਼ੁਰ ਦੇ ਭਵਨ ਵਿੱਚ ਰੱਖ ਦੇਈਂ ।।