Bible Language

Ezra 7:6 (JOHN_3_22)

Versions

PAV   ਏਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਦਿੱਤੀ ਸੀ ਬੜਾ ਗੁਣੀ ਗ੍ਰੰਥੀ ਸੀ ਅਤੇ ਯਹੋਵਾਹ ਉਹ ਦੇ ਪਰਮੇਸ਼ੁਰ ਦਾ ਹੱਥ ਉਹ ਦੇ ਉੱਤੇ ਸੀ ਏਸ ਲਈ ਪਾਤਸ਼ਾਹ ਨੇ ਉਹ ਦੀਆਂ ਸਾਰੀਆਂ ਮੰਗਾਂ ਉਹ ਨੂੰ ਦਿੱਤੀਆਂ