Bible Language

Micah 1:5 (JOHN_3_22)

Versions

PAV   ਏਹ ਸਭ ਯਾਕੂਬ ਦੇ ਅਪਰਾਧ ਦੇ ਕਾਰਨ ਹੈ, ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ। ਯਾਕੂਬ ਦਾ ਅਪਰਾਧ ਕੀ ਹੈॽ ਕੀ ਉਹ ਸਾਮਰਿਯਾ ਨਹੀਂॽ ਯਹੂਦਾਹ ਦੇ ਉੱਚੇ ਅਸਥਾਨ ਕੀ ਹਨ? ਕੀ ਓਹ ਯਰੂਸ਼ਲਮ ਨਹੀਂॽ