Bible Language

Esther 2:6 (JOHN_3_9)

Versions

PAV   ਇਹ ਯਰੂਸ਼ਲਮ ਤੋਂ ਉਨ੍ਹਾਂ ਅਸੀਰਾਂ ਨਾਲ ਅਸੀਰ ਹੋ ਕੇ ਗਿਆ ਸੀ ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਅਸੀਰ ਕਰ ਕੇ ਯਹੂਦਾਹ ਦੇ ਪਾਤਸ਼ਾਹ ਯਕਾਨਯਾਹ ਦੇ ਨਾਲ ਲੈ ਗਿਆ ਸੀ