Bible Language

Psalms 40:12 (JOHN_3_9)

Versions

PAV   ਕਿਉਂ ਜੋ ਅਣਗਿਣਤ ਬੁਰਿਆਈਆਂ ਨੇ ਮੇਰੇ ਦੁਆਲੇ ਘੇਰਾ ਪਾ ਲਿਆ, ਮੇਰੀਆਂ ਬਦੀਆਂ ਨੇ ਮੈਨੂੰ ਆਣ ਫੜਿਆ ਹੈ, ਅਤੇ ਮੈਂ ਨਿਗਾਹ ਨਹੀਂ ਉਠਾ ਸੱਕਦਾ। ਓਹ ਤਾਂ ਮੇਰੇ ਸਿਰ ਦੇ ਵਾਲਾਂ ਨਾਲੋਂ ਵਧ ਹਨ, ਅਤੇ ਮੇਰਾ ਦਿਲ ਥੋਥਾ ਹੋ ਗਿਆ।