Bible Language

Isaiah 63:17 (JOHN_5_40)

Versions

PAV   ਹੇ ਯਹੋਵਾਹ, ਤੈਂ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਕੁਰਾਹੇ ਪੈਣ ਦਿੱਤਾ? ਤੈਂ ਸਾਡੇ ਦਿਲਾਂ ਨੂੰ ਆਪਣੇ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਟਹਿਲੂਆਂ, ਆਪਣੀ ਮਿਲਖ ਦੇ ਗੋਤਾਂ ਦੀ ਖਾਤਰ ਮੁੜ ਆ।