Bible Language

Isaiah 65:12 (JOHN_5_40)

Versions

PAV   ਮੈਂ ਤਲਵਾਰ ਨਾਲ ਤੁਹਾਡੀ ਪਰਾਲਭਦ ਬਣਾਵਾਂਗਾ, ਤੁਸੀਂ ਸੱਭੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸਾਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸਾਂ ਸੁਣੀ ਨਾ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ ਸੋ ਤੁਸਾਂ ਚੁਣਿਆ।।