Bible Language

Isaiah 65:13 (JOHN_5_40)

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮ ਖਾਓਗੇ,