Bible Language

Isaiah 65:25 (JOHN_5_40)

Versions

PAV   ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬਬਰ ਸ਼ੇਰ ਬਲਦ ਵਾਂਙੁ ਭੋਹ ਖਾਵੇਗਾ, ਸੱਪ ਦੀ ਰੋਟੀ ਖ਼ਾਕ ਹੋਵੇਗੀ, ਓਹ ਮੇਰੇ ਸਾਰੇ ਪਵਿੱਤ੍ਰ ਪਰਬਤ ਉੱਤੇ, ਨਾ ਸੱਟ ਲਾਉਣਗੇ ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।।