Bible Language

Jeremiah 2:19 (JOHN_5_40)

Versions

PAV   ਤੇਰੀ ਬੁਰਿਆਈ ਤੈਨੂੰ ਝਿੜਕੇਗੀ, ਤੇਰਾ ਫਿਰ ਜਾਣਾ ਤੈਨੂੰ ਝਾੜ ਪਾਵੇਗਾ, ਜਾਣ ਅਤੇ ਵੇਖ ਕਿ ਇਹ ਬੁਰੀ ਅਤੇ ਕੌੜੀ ਗੱਲ ਹੈ, ਭਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਤੈਨੂੰ ਮੇਰਾ ਭੈ ਨਹੀਂ, ਸੈਨਾਂ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ।