Bible Language

Jeremiah 2:36 (JOHN_5_40)

Versions

PAV   ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੈਂ।