Bible Language

Jeremiah 3:2 (JOHN_5_40)

Versions

PAV   ਉਚਿਆਈਆਂ ਵੱਲ ਆਪਣੀਆਂ ਅੱਖਾਂ ਚੁੱਕ ਤੇ ਵੇਖ! ਉਹ ਕਿਹੜਾ ਥਾ ਹੈ ਜਿੱਥੇ ਤੂੰ ਭਿੱਟੀ ਨਹੀਂ ਗਈ? ਤੂੰ ਰਾਹਾਂ ਵਿੱਚ ਉਨ੍ਹਾਂ ਲਈ ਬੈਠੀ, ਜਿਵੇਂ ਕੋਈ ਅਰਬੀ ਉਜਾੜ ਵਿੱਚ। ਤੈਂ ਆਪਣੇ ਜ਼ਨਾਹ ਤੇ ਬੁਰਿਆਈ ਨਾਲ ਦੇਸ ਨੂੰ ਭਰਿਸ਼ਟ ਕੀਤਾ।