Bible Language

Jeremiah 3:25 (JOHN_5_40)

Versions

PAV   ਅਸੀਂ ਆਪਣੇ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸਾਂ ਤੇ ਸਾਡੇ ਪਿਉ ਦਾਦਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੀਕ, ਅਤੇ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।।