Bible Language

Jeremiah 4:22 (JOHN_5_40)

Versions

PAV   ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਓਹ ਮੂਰਖ ਬੱਚੇ ਹਨ, ਓਹਨਾਂ ਨੂੰ ਕੋਈ ਸਮਝ ਨਹੀਂ। ਓਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਓਹ ਨੇਕੀ ਕਰਨੀ ਨਹੀਂ ਜਾਣਦੇ।।