Bible Language

Jeremiah 4:28 (JOHN_5_40)

Versions

PAV   ਏਸ ਉੱਤੇ ਧਰਤੀ ਸੋਗ ਕਰੇਗੀ, ਅਤੇ ਉੱਤੋਂ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਏਸ ਉੱਤੇ ਬੋਲ ਚੁੱਕਿਆ ਹਾਂ, ਮੈਂ ਏਹ ਠਾਣਿਆ ਹੈ, ਮੈਂ ਨਹੀਂ ਗਰੰਜ ਹੋਵਾਂਗਾ ਨਾ ਹੀ ਏਸ ਤੋਂ ਮੁੜਾਂਗਾ।।