Bible Language

Jeremiah 52:17 (JOHN_5_40)

Versions

PAV   ਅਤੇ ਪਿੱਤਲ ਦੇ ਓਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਰ ਕੁਰਸੀਆਂ ਨੂੰ ਅਰ ਪਿੱਤਲ ਦੇ ਵੱਡ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ ਟੁੱਕੜੇ ਕਰ ਦਿੱਤਾ ਅਰ ਓਹ ਓਹਨਾਂ ਦਾ ਸਾਰਾ ਪਿੱਤਲ ਬਾਬਲ ਨੂੰ ਲੈ ਗਏ