Bible Language

1 John 3:14 (JOHN_6_10)

Versions

PAV   ਅਸੀਂ ਜਾਣਦੇ ਹਾਂ ਭਈ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ ਇਸ ਲਈ ਜੋ ਅਸੀਂ ਭਰਾਵਾਂ ਨਾਲ ਪ੍ਰੇਮ ਰੱਖਦੇ ਹਾਂ ਜਿਹੜਾ ਪ੍ਰੇਮ ਨਹੀਂ ਕਰਦਾ ਉਹ ਮੌਤ ਵਿੱਚ ਰਹਿੰਦਾ ਹੈ