Bible Language

Jonah 1:10 (JOHN_6_10)

Versions

PAV   ਤਾਂ ਓਹ ਮਨੁੱਖ ਬਹੁਤ ਹੀ ਡਰ ਗਏ ਅਤੇ ਉਹ ਨੂੰ ਆਖਣ ਲੱਗੇ, ਤੈਂ ਏਹ ਕੀ ਕੀਤਾॽ ਕਿਉਂ ਜੋ ਓਹ ਮਨੁੱਖ ਜਾਣਦੇ ਸਨ ਕਿ ਏਹ ਯਹੋਵਾਹ ਦੇ ਹਜ਼ੂਰੋਂ ਨੱਸ ਰਿਹਾ ਸੀ ਕਿਉਂਕਿ ਉਹ ਨੇ ਉਨ੍ਹਾਂ ਨੂੰ ਇਹ ਦੱਸ ਦਿੱਤਾ ਸੀ।।