Bible Language

Leviticus 1:3 (JOHN_6_10)

Versions

PAV   ਜੇ ਉਸ ਦੀ ਭੇਟ ਵੱਗ ਦੀ ਇੱਕ ਹੋਮ ਬਲੀ ਦੀ ਹੋਵੇ ਤਾਂ ਉਹ ਇੱਕ ਬੱਜ ਤੋਂ ਰਹਿਤ ਨਰ ਚੜ੍ਹਾਵੇ। ਉਹ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵੱਜੇ ਦੇ ਕੋਲ ਉਹ ਨੂੰ ਚੜ੍ਹਾਵੇ ਭਈ ਉਹ ਯਹੋਵਾਹ ਦੇ ਅੱਗੇ ਕਬੂਲ ਹੋਵੇ