Bible Language

Leviticus 27:14 (JOHN_6_10)

Versions

PAV   ਜਾਂ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤ੍ਰ ਬਣਾਉਣ ਲਈ ਅਰਪੇ ਤਾਂ ਜਾਜਕ ਉਸ ਦਾ ਮੁੱਲ ਠਹਿਰਾਵੇ ਭਈ ਚੰਗਾ ਹੈ ਯਾ ਮਾੜਾ ਅਤੇ ਜਿਹਾ ਜਾਜਕ ਉਸ ਦਾ ਮੁੱਲ ਠਹਿਰਾਵੇ ਤਿਹਾ ਹੀ ਰਹੇ