Bible Language

Psalms 27 (JOHN_6_10)

Versions

PAV   ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂॽ ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂॽ