Bible Language

Judges 2 (JOHN_6_32)

Versions

PAV   ਤਦ ਯਹੋਵਾਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਆਇਆ, ਅਤੇ ਉਸ ਨੇ ਆਖਿਆ, ਮੈਂ ਤੁਹਾਨੂੰ ਮਿਸਰੋਂ ਕੱਢ ਲਿਆਇਆਂ ਹਾ ਅਤੇ ਤੁਹਾਨੂੰ ਇਸ ਦੇਸ ਵਿੱਚ ਜਿਹਦੇ ਲਈ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਲੈ ਆਇਆ ਅਤੇ ਮੈਂ ਆਖਿਆ ਜੋ ਮੈਂ ਤੁਹਾਡੇ ਨਾਲ ਆਪਣਾ ਨੇਮ ਕਦੀ ਨਾ ਭੰਨਾਂਗਾ