Bible Language

Acts 7:7 (JOHN_6_69)

Versions

PAV   ਫੇਰ ਪਰਮੇਸ਼ੁਰ ਨੇ ਆਖਿਆ, ਮੈਂ ਉਸ ਕੌਮ ਉੱਤੇ ਜਿਹ ਦੇ ਓਹ ਗੁਲਾਮ ਹੋਣਗੇ ਡੰਨ ਲਾਵਾਂਗਾ ਅਰ ਉਹ ਦੇ ਪਿੱਛੋਂ ਓਹ ਨਿੱਕਲ ਆਉਣਗੇ ਅਤੇ ਇਸੇ ਥਾਂ ਵਿੱਚ ਮੇਰੀ ਉਪਾਸਨਾ ਕਰਨਗੇ