Bible Language

Judges 20:2 (JOHN_6_69)

Versions

PAV   ਅਤੇ ਸਭਨਾਂ ਲੋਕਾਂ ਦੇ ਅਰਥਾਤ ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਰਦਾਰਾਂ ਦੇ ਜੋ ਪਰਮੇਸ਼ੁਰ ਦੇ ਲੋਕਾਂ ਦੀ ਸਭਾ ਵਿੱਚ ਆਏ ਚਾਰ ਲੱਖ ਤਲਵਾਰ ਧਾਰੀ ਪਿਆਦੇ ਸਨ