Bible Language

Leviticus 3:2 (JOHN_6_69)

Versions

PAV   ਅਤੇ ਉਹ ਆਪਣਾ ਹੱਥ ਆਪਣੀ ਭੇਟ ਦੇ ਸਿਰ ਉੱਤੇ ਧਰ ਕੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਕੱਟ ਸੁੱਟੇ ਅਤੇ ਹਾਰੂਨ ਦੇ ਪੁੱਤ੍ਰ ਜਾਜਕ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ,