Bible Language

Exodus 32:15 (JOHN_7_0)

Versions

PAV   ਤਾਂ ਮੂਸਾ ਮੁੜ ਕੇ ਪਹਾੜ ਤੋਂ ਹਠਾੜ ਨੂੰ ਆਇਆ ਅਤੇ ਸਾਖੀ ਦੀਆਂ ਦੋ ਫੱਟੀਆਂ ਉਸ ਦੇ ਹੱਥ ਵਿੱਚ ਸਨ। ਓਹ ਫੱਟੀਆਂ ਦੋਹਾਂ ਪਾਸਿਆਂ ਤੋਂ ਲਿਖੀਆਂ ਹੋਈਆਂ ਸਨ ਇੱਕ ਪਾਸਿਓਂ ਅਤੇ ਦੂਜੇ ਪਾਸਿਓਂ ਵੀ ਲਿਖੀਆਂ ਹੋਈਆਂ ਸਨ