Bible Language

Isaiah 51 (JOHN_7_13)

Versions

PAV   ਹੇ ਧਰਮ ਦੇ ਪੈਰਾਓ, ਯਹੋਵਾਹ ਦੇ ਤਾਲਿਬੋ, ਮੇਰੀ ਸੁਣੋ! ਉਸ ਚਟਾਨ ਵੱਲ ਜਿੱਥੋਂ ਤੁਸੀਂ ਕੱਟੇ ਗਏ, ਅਤੇ ਉਸ ਟੋਏ ਦੇ ਛੇਕ ਵੱਲ ਜਿੱਥੇ ਤੁਸੀਂ ਪੁੱਟੇ ਗਏ, ਧਿਆਨ ਕਰੋ!