Bible Language

Judges 7:4 (JOHN_7_13)

Versions

PAV   ਤਦ ਯਹੋਵਾਹ ਨੇ ਗਿਦਾਊਨ ਨੂੰ ਆਖਿਆ, ਅਜੇ ਭੀ ਲੋਕ ਵਧੀਕ ਹਨ ਸੋ ਉਨ੍ਹਾਂ ਪਾਣੀ ਦੇ ਕੋਲ ਹੇਠਾਂ ਲੈ ਅਤੇ ਮੈਂ ਤੇਰੇ ਲਈ ਉੱਥੇ ਉਨ੍ਹਾਂ ਦਾ ਪਰਤਾਵਾ ਲਵਾਂਗਾ ਅਤੇ ਅਜਿਹਾ ਹੋਵੇਗਾ ਕਿ ਜਿਹ ਦੇ ਲਈ ਮੈਂ ਤੈਨੂੰ ਆਖਾਂ ਭਈ ਇਹ ਤੇਰੇ ਨਾਲ ਜਾਵੇ ਅਤੇ ਓਹ ਸੱਭੇ ਜਿੰਨ੍ਹਾ ਦੇ ਲਈ ਮੈਂ ਆਖਾਂ ਭਈ ਇਹ ਤੇਰੇ ਨਾਲ ਨਾ ਜਾਣ ਸੋ ਓਹ ਤੇਰੇ ਨਾਲ ਨਾ ਜਾਣ