Bible Language

Matthew 2:6 (JOHN_7_13)

Versions

PAV   ਹੇ ਬੈਤਲਹਮ ਯਹੂਦਾਹ ਦੇਸ ਦੇ, ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਕਿਸੇ ਤਰਾਂ ਛੋਟਾ ਨਹੀਂ ਹੈਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਪਾਲਨਾ ਕਰੇਗਾ।।