Bible Language

Micah 6:16 (JOHN_7_13)

Versions

PAV   ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾ ਅਨੁਸਾਰ ਚੱਲਦੇ ਹੋ, ਭਈ ਮੈਂ ਤੈਨੂੰ ਵਿਰਾਨ ਕਰ ਦਿਆਂ, ਅਤੇ ਉਸ ਦੇ ਵਾਸੀ ਇੱਕ ਸੁਸਕਾਰ, ਸੋ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।।