Bible Language

1 Samuel 2 (JOHN_7_21)

Versions

PAV   ਹੰਨਾਹ ਨੇ ਬੇਨਤੀ ਕਰ ਕੇ ਆਖਿਆ, ਮੇਰਾ ਮਨ ਯਹੋਵਾਹ ਤੋਂ ਅਨੰਦ ਹੈ।। ਮੇਰਾ ਮਨ ਯਹੋਵਾਹ ਵਿੱਚ ਬਾਗੋ ਬਾਗ ਹੈ ਯਹੋਵਾਹ ਕੋਲੋਂ ਮੇਰਾ ਸਿੰਙ ਉੱਚਾ ਹੋ ਗਿਆ। ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ, ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ।