Bible Language

Daniel 2:35 (JOHN_7_21)

Versions

PAV   ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਙੁ ਹੋ ਗਏ ਅਤੇ ਵਾਉ ਉਨ੍ਹਾਂ ਨੂੰ ਉਡਾ ਲੈ ਗਈ ਇੱਥੋਂ ਤਾਂਈ ਕਿ ਉਨ੍ਹਾਂ ਦੇ ਲਈ ਕੋਈ ਥਾਂ ਨਾ ਰਹੀ ਅਤੇ ਉਹ ਪੱਥਰ ਜਿਹ ਨੇ ਉਸ ਮੂਰਤ ਨੂੰ ਮਾਰਿਆ ਇੱਕ ਵੱਡਾ ਪਹਾੜ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ।।