Bible Language

Nahum 3:4 (JOHN_7_23)

Versions

PAV   ਏਹ ਦਾ ਕਾਰਨ ਉਸ ਵਿਭਚਾਰਨ ਦੇ ਬਹੁਤੇ ਜ਼ਨਾਹ ਹਨ, ਜਿਹੜੀ ਸੋਹਣੀ ਅਰ ਰੂਪਵੰਤ ਹੈ, ਜਾਦੂਗਰੀਆਂ ਦੀ ਮਲਿਕਾ, ਜਿਹੜੀ ਕੌਮਾਂ ਨੂੰ ਆਪਣੀਆਂ ਜ਼ਨਾਹਕਾਰੀਆਂ ਨਾਲ ਵੇਚਦੀ ਹੈ, ਅਤੇ ਘਰਾਣਿਆਂ ਨੂੰ ਆਪਣੀਆਂ ਜਾਦੂਗਰੀਆਂ ਨਾਲ।।