Bible Language

2 Samuel 21:2 (JOHN_7_33)

Versions

PAV   ਤਦ ਪਾਤਸ਼ਾਹ ਨੇ ਗਿਬਓਨੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ (ਏਹ ਗਿਬਓਨੀ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਅਮੋਰੀਆਂ ਦਾ ਬਕੀਆ ਸੀ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਸੌਂਹ ਖਾਧੀ ਸੀ ਅਤੇ ਸ਼ਾਊਲ ਇਸਰਾਏਲੀਆਂ ਅਤੇ ਯਹੂਦੀਆਂ ਲਈ ਯਤਨ ਕਰ ਕੇ ਉਨ੍ਹਾਂ ਨੂੰ ਮਾਰਿਆ ਚਾਹੁੰਦਾ ਸੀ)