Bible Language

Luke 1:19 (JOHN_7_36)

Versions

PAV   ਦੂਤ ਨੇ ਉਹ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ ਜੋ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਰਹਿੰਦਾ ਅਤੇ ਇਸ ਲਈ ਘੱਲਿਆ ਹੋਇਆ ਹਾਂ ਭਈ ਤੇਰੇ ਨਾਲ ਗੱਲਾਂ ਕਰਾਂ ਅਤੇ ਇਹ ਖੁਸ਼ੀ ਦੀ ਖਬਰ ਸੁਣਾਵਾਂ