Bible Language

Daniel 3:17 (JOHN_7_41)

Versions

PAV   ਸਾਡਾ ਪਰਮੇਸ਼ੁਰ ਜਿਹ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਮਹਾਰਾਜ ਜੀ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ