Bible Language

Joshua 3:14 (JOHN_7_41)

Versions

PAV   ਤਾਂ ਐਉਂ ਹੋਇਆ ਕਿ ਜਦ ਲੋਕਾਂ ਨੇ ਆਪਣਿਆਂ ਤੰਬੂਆਂ ਤੋਂ ਕੂਚ ਕੀਤਾ ਭਈ ਯਰਦਨ ਦੇ ਪਾਰ ਲੰਘਣ ਅਤੇ ਜਾਜਕਾਂ ਨੇ ਲੋਕਾਂ ਦੇ ਅੱਗੇ ਅੱਗੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ