Bible Language

Ruth 1:9 (JOHN_7_44)

Versions

PAV   ਯਹੋਵਾਹ ਅਜਿਹਾ ਕਰੇ ਜੋ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ। ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਉੱਚੀ ਅਵਾਜ਼ ਨਾਲ ਰੋਈਆਂ