Bible Language

2 Kings 24:8 (JOHN_7_5)

Versions

PAV   ਜਦ ਯਹੋਯਾਕੀਨ ਰਾਜ ਕਰਨ ਲੱਗਾ ਤਾਂ ਉਹ ਅਠਾਰਾਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ