Bible Language

Isaiah 10:14 (JONAH_3_3)

Versions

PAV   ਮੇਰੇ ਹੱਥ ਨੇ ਲੋਕਾਂ ਦੇ ਮਾਲ ਧਨ ਨੂੰ ਇਉਂ ਲੱਭ ਲਿਆ ਹੈ ਜਿਵੇਂ ਆਹਲਣੇ ਨੂੰ, ਅਤੇ ਜਿਵੇਂ ਕੋਈ ਛੱਡੇ ਹੋਏ ਆਂਡੇ ਸਮੇਟਦਾ ਹੈ, ਤਿਵੇਂ ਮੈਂ ਸਾਰੀ ਧਰਤੀ ਨੂੰ ਸਮੇਟ ਲਿਆ, ਅਤੇ ਨਾ ਕਿਸੇ ਨੇ ਪਰ ਹਿਲਾਇਆ, ਅਤੇ ਮੂੰਹ ਖੋਲ੍ਹਿਆ, ਨਾ ਚੀਂ ਚੀਂ ਕੀਤੀ।।