Bible Language

1 Kings 1:9 (JONAH_3_8)

Versions

PAV   ਤਾਂ ਅਦੋਨੀਯਾਹ ਨੇ ਭੇਡਾਂ, ਬਲਦ ਅਤੇ ਮੋਟੇ ਮੋਟੇ ਪਸੂ ਜ਼ੋਹਲਥ ਪੱਥਰ ਉੱਤੇ ਜੋ ਐਨ-ਰੋਗੇਲ ਦੇ ਕੋਲ ਹੈ ਵੱਢੇ ਅਤੇ ਆਪਣੇ ਸਾਰੇ ਭਰਾ ਅਰਥਾਤ ਪਾਤਸ਼ਾਹ ਦੇ ਪੁੱਤ੍ਰ ਅਤੇ ਯਹੂਦਾਹ ਦੇ ਸਭ ਮਨੁੱਖ ਜਿਹੜੇ ਪਾਤਸ਼ਾਹ ਦੇ ਟਹਿਲੂਏ ਸਨ ਸੱਦੇ