Bible Language

Ezekiel 1:4 (JONAH_3_8)

Versions

PAV   ਅਤੇ ਜਦੋਂ ਮੈਂ ਡਿੱਠਾ ਤਾਂ ਵੇਖੋ, ਉੱਤਰ ਵੱਲੋਂ ਵੱਡੀ ਅਨ੍ਹੇਰੀ ਆਈ, ਇੱਕ ਵੱਡਾ ਬੱਦਲ ਅੱਗ ਨਾਲ ਵਲਿਆ ਹੋਇਆ ਸੀ ਅਤੇ ਉਹ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਾਲਿਓਂ ਅਥਵਾ ਅੱਗ ਦੇ ਵਿੱਚੋਂ ਸਿਕਲ ਕੀਤੇ ਹੋਏ ਪਿੱਤਲ ਵਰਗੀ ਸ਼ਕਲ ਨੇ ਵਿਖਾਲੀ ਦਿੱਤੀ