Bible Language

Zephaniah 3:11 (JONAH_3_8)

Versions

PAV   ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਤੋਂ ਲੱਜਿਆਵਾਨ ਨਾ ਹੋਵੇਂਗਾ, ਜਿਹ ਦੇ ਨਾਲ ਤੈਂ ਮੇਰਾ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਤੇਰੇ ਹੰਕਾਰੀ ਅਭਮਾਨੀਆਂ ਨੂੰ ਕੱਢਾਂਗਾ, ਭਈ ਤੂੰ ਮੇਰੇ ਪਵਿੱਤ੍ਰ ਪਹਾੜ ਵਿੱਚ ਘੁਮੰਡ ਫੇਰ ਨਾ ਕਰੇਂ।