Bible Language

Isaiah 39 (JOSHUA_22_22)

Versions

PAV   ਉਸ ਵੇਲੇ ਬਾਬਲ ਦੇ ਪਾਤਸ਼ਾਹ ਬਲਦਾਨ ਦੇ ਪੁੱਤ੍ਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਰ ਇੱਕ ਸੁਗਾਤ ਘੱਲੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਬਿਮਾਰ ਹੋ ਗਿਆ ਸੀ ਅਤੇ ਹੁਣ ਤਕੜਾ ਹੈ