Bible Language

Ruth 1 (JOSHUA_22_29)

Versions

PAV   ਨਿਆਈਆਂ ਦੇ ਰਾਜ ਦੇ ਸਮੇਂ ਵਿੱਚ ਅਜਿਹਾ ਹੋਇਆ ਜੋ ਉਸ ਦੇਸ ਵਿੱਚ ਕਾਲ ਪੈ ਗਿਆ ਅਤੇ ਬੈਤਲਹਮ ਯਹੂਦਾਹ ਦਾ ਇੱਕ ਮਨੁੱਖ ਆਪਣੀ ਤੀਵੀਂ ਅਤੇ ਦੋਹਾਂ ਪੁੱਤ੍ਰਾਂ ਸਣੇ ਮੋਆਬ ਦੇ ਦੇਸ ਵਿੱਚ ਵੱਸਣ ਨੂੰ ਚੱਲਿਆ