Bible Language

2 Samuel 23:5 (JUDGES_10_13)

Versions

PAV   ਭਾਵੇਂ ਮੇਰਾ ਘਰ ਪਰਮੇਸ਼ੁਰ ਦੇ ਅੱਗੇ ਇਸ ਡੌਲ ਦਾ ਨਹੀਂ, ਤਾਂ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰੀਆਂ ਗੱਲਾਂ ਵਿੱਚ ਠੀਕ ਠਾਕ ਅਰ ਪੱਕਾ ਹੈ। ਏਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ। ਭਲਾ, ਉਹ ਉਸ ਨੂੰ ਸਫਲ ਨਾ ਕਰੇਗਾ?