Bible Language

2 Samuel 24:13 (JUDGES_10_13)

Versions

PAV   ਸੋ ਗਾਦ ਨੇ ਦਾਊਦ ਕੋਲ ਆਕੇ ਦੱਸਿਆ ਅਰ ਉਹ ਨੂੰ ਪੁਛਿਆ ਭਈ ਤੂੰ ਕੀ ਚਾਹੁੰਦਾ ਹੈ ਜੋ ਤੇਰੇ ਦੇਸ ਵਿੱਚ ਤੇਰੇ ਉੱਤੇ ਸੱਤਾਂ ਵਰਿਹਾਂ ਦਾ ਅੰਨਕਾਲ ਪਵੇ ਯਾ ਤਿੰਨਾਂ ਮਹੀਨਿਆਂ ਤੋੜੀ ਤੂੰ ਆਪਣੇ ਵੈਰੀਆਂ ਦੇ ਅੱਗੋਂ ਭੱਜੇਂ ਅਤੇ ਓਹ ਤੇਰੇ ਮਗਰ ਲੱਗਣ ਯਾ ਤੇਰੇ ਦੇਸ ਵਿੱਚ ਤਿੰਨਾਂ ਦਿਨਾਂ ਤੋੜੀ ਮਰੀ ਪਵੇ? ਹੁਣ ਸਲਾਹ ਕਰ ਅਤੇ ਠਹਿਰਾ ਦੇਹ ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਘੱਲਿਆ ਹੈ ਕੀ ਉੱਤਰ ਦੇਵਾਂ