Bible Language

2 Samuel 24:21 (JUDGES_10_13)

Versions

PAV   ਅਰਵਨਾਹ ਨੇ ਆਖਿਆ, ਮਹਾਰਾਜ ਮੇਰਾ ਪਾਤਸ਼ਾਹ ਆਪਣੇ ਟਹਿਲੂਏ ਕੋਲ ਕਿਉਂ ਆਇਆ? ਦਾਊਦ ਨੇ ਆਖਿਆ, ਇਹ ਪਿੜ ਮੈਂ ਤੇਰੇ ਕੋਲੋਂ ਮੁੱਲ ਲਵਾਂ ਭਈ ਯਹੋਵਾਹ ਲਈ ਇੱਕ ਜਗਵੇਦੀ ਬਣਾਵਾਂ ਜੋ ਲੋਕਾਂ ਵਿੱਚੋਂ ਬਵਾ ਹਟ ਜਾਵੇ