Bible Language

2 Samuel 3:13 (JUDGES_10_13)

Versions

PAV   ਤਦ ਉਹ ਬੋਲਿਆ, ਸਤ ਬਚਨ, ਮੈਂ ਤੇਰੇ ਨਾਲ ਨੇਮ ਕਰਾਂਗਾ ਪਰ ਤੈਥੋਂ ਮੈਂ ਇੱਕ ਗੱਲ ਮੰਗਦਾ ਹਾਂ ਅਤੇ ਇਸ ਤੋਂ ਬਿਨਾ ਤੂੰ ਮੇਰਾ ਮੂੰਹ ਨਾ ਵੇਖੇਂਗਾ ਭਈ ਜਿਸ ਵੇਲੇ ਤੂੰ ਮੇਰਾ ਮੂੰਹ ਵੇਖਣ ਨੂੰ ਆਵੇਂ ਤਾਂ ਸ਼ਾਊਲ ਦੀ ਧੀ ਮੀਕਲ ਨੂੰ ਆਪਣੇ ਨਾਲ ਲੈ ਆਵੀਂ