Bible Language

2 Kings 16:2 (JUDGES_1_15)

Versions

PAV   ਅਤੇ ਆਹਾਜ਼ ਵੀਹਾਂ ਵਰਿਹਾਂ ਦਾ ਸੀ ਜਦ ਰਾਜ ਕਰਨ ਲੱਗਾ ਅਰ ਉਹ ਨੇ ਯਰੂਸ਼ਲਮ ਵਿੱਚ ਸੋਲਾਂ ਵਰਹੇ ਰਾਜ ਕੀਤਾ ਅਰ ਉਹ ਨੇ ਉਹ ਕੰਮ ਨਾ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ ਸੀ